- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਦੀ ਰਖਿਆ ਮੰਤਰੀ ਨੂੰ ਚੁਣੌਤੀ-ਸਬੂਤ ਦੇਵੋ ਜਾਂ ਅਸਤੀਫਾ
ਨਵੀਂ ਦਿਲੀ – ਰਾਫੇਲ ਸੌਦੇ ਨੂੰ ਲੈ ਕੇ ਕਾਂਗਰਸ ਦਾ ਰੁਖ ਹੋਰ ਸਖਤ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਇਕ ਵਾਰ ਫਿਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਸੌਦੇ ਨੂੰ ਲੈ ਕੇ ਰਖਿਆ ਮੰਤਰੀ ਨਿਰਮਲਾ ਸੀਤਾਰਮਣ ‘ਤੇ ਪਲਟਵਾਰ ਕੀਤਾ ਤੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐਚ.ਏ.ਐਲ.) ਨੂੰ ਇਕ ਲਖ ਕਰੋੜ ਰੁਪਏ ਦੀ ਖਰੀਦ ਦਾ ਆਦੇਸ਼ ਦੇਣ ਨੂੰ ਲੈ ਕੇ ਝੂਠ ਬੋਲਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਐਚ.ਏ.ਐਲ. ਦਾ ਕਹਿਣਾ ਹੈ ਕਿ ਉਸ ਨੂੰ ਇਕ ਪੈਸਾ ਵੀ ਨਹੀਂ ਮਿਲਿਆ।


