- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਜਪਾਈ ਮਿਸਾਲੀ ਰਾਜਨੇਤਾ ਸਨ: ਐਂਟੋਨੀਓ ਗਟਰਸ
ਨਿਊਯਾਰਕ – ਸੰਯੁਕਤ ਰਾਸ਼ਟਰ ਸਕੱਤਰ ਜਨਰਲ ਐਂਟੋਨੀਓ ਗਟਰਸ ਨੇ ਕਿਹਾ ਕਿ ਭਾਰਤ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਇਕ ਮਿਸਾਲੀ ਸਿਆਸਤਦਾਨ ਸਨ| ਗਟਰਸ ਨੇ ਇਹ ਗੱਲ ਉਸ ਦੌਰਾਨ ਕਹੀ ਜਦੋਂ ਉਹ ਯੂ.ਐਨ. ਵਿੱਚ ਭਾਰਤ ਦੇ ਸਥਾਈ ਮਿਸ਼ਨ ਵਿੱਚ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਉਤੇ ਦੁੱਖ ਪ੍ਰਗਟ ਕਰਨ ਲਈ ਪੁੱਜੇ| ਉਨ੍ਹਾਂ ਕਿਹਾ ਕਿ ਵਾਜਪਾਈ ਭਾਰਤ ਦੇ ਕ੍ਰਿਸ਼ਮਈ ਨੇਤਾ ਤੇ ਪ੍ਰੇਰਨਾਦਾਇਕ ਵਕਤਾ ਸਨ| ਅਟਲ ਬਿਹਾਰੀ ਵਾਜਪਾਈ ਦਾ 16 ਅਗਸਤ ਨੂੰ 93 ਸਾਲ ਦੀ ਉਮਰ ਵਿਚ ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ ਸੀ|


