- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਦਿਆਰਥੀਆਂ ਦੇ ਸਮਰਥਨ ‘ਚ ਧਰਨੇ ‘ਤੇ ਬੈਠੀ ਪ੍ਰਿਅੰਕਾ ਗਾਂਧੀ
ਸਰਕਾਰ ਨੇ ਸੰਵਿਧਾਨ ਅਤੇ ਵਿਦਿਆਰਥੀਆਂ ‘ਤੇ ਹਮਲਾ ਕੀਤਾ : ਗਾਂਧੀ
ਨਵੀਂ ਦਿੱਲੀ- ਵਿਰੋਧੀ ਧਿਰਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦੇਸ਼ ਦੀ ਮੌਜੂਦਾ ਸਥਿਤੀ ਤੋਂ ਅਵਗਤ ਕਰਾਉਣ ਲਈ ਬੈਠਕ ਦਾ ਸਮਾਂ ਮੰਗਿਆ ਹੈ। ਸੀ.ਏ.ਏ. ‘ਤੇ ਵਿਰੋਧ ਪ੍ਰਦਰਸ਼ਨ ਨੂੰ ਐਤਵਾਰ ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ‘ਚ 26 ਵਿਦਿਆਰਥੀ ਤੇ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ। ਪ੍ਰਦਰਸ਼ਨਕਾਰੀਆਂ ਦੇ ਹਿੰਸਕ ਹੋਣ ਤੋਂ ਬਾਅਦ ਕੁਝ ਡੀ.ਟੀ.ਸੀ. ਬੱਸਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ।


