- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਕੱਪ ਵਿੱਚ ਪਾਕਿਸਤਾਨ ਨੂੰ ਦੋ ਅੰਕ ਦੇਣੇ ਪਸੰਦ ਨਹੀਂ ਕਰਾਂਗਾ ਸਚਿਨ
ਨਵੀਂ ਦਿੱਲੀ – ਭਾਰਤ ਦੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਹੈ ਕਿ ਉਹ ਆਗਾਮੀ ਵਿਸ਼ਵ ਕੱਪ ਵਿੱਚ ਨਾ ਖੇਡ ਕੇ ਪਾਕਿਸਤਾਨ ਨੂੰ ਦੋ ਅੰਕ ਥਾਲੀ ਵਿੱਚ ਰੱਖ ਕੇ ਦੇਣ ਦੀ ਹਮਾਇਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇ ਭਾਰਤ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਦੇ ਨਾਲ ਵਿਸ਼ਵ ਕੱਪ ਵਿੱਚ ਨਹੀਂ ਖੇਡੇਗਾ ਤਾਂ ਇਸ ਦਾ ਫਾਇਦਾ ਪਾਕਿਸਤਾਨ ਦੀ ਕਿ੍ਕਟ ਟੀਮ ਨੂੰ ਹੀ ਹੋਵੇਗਾ। ਉਨ੍ਹਾਂ ਨੇ ਸੁਨੀਲ ਗਾਵਸਕਰ ਦੇ ਵਿਚਾਰਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ 16 ਜੂਨ ਨੂੰ ਹੋਣ ਵਾਲੇ ਵਿਸ਼ਵ ਕੱਪ ਦੇ ਮੈਚ ਵਿਚੋਂ ਹਟਣ ਦੀ ਥਾਂ ਪਾਕਿਸਤਾਨ ਨੂੰ ਹਰਾਉਣਾ ਬਿਹਤਰ ਹੋਵੇਗਾ।


