- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੋਪੀਆਂ ਵਿੱਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਹਲਾਕ
ਸ੍ਰੀਨਗਰ – ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਰਾਤ ਨੂੰ ਹੋਏ ਮੁਕਾਬਲੇ ਵਿਚ ਤਿੰਨ ਅਤਿਵਾਦੀ ਮਾਰੇ ਗਏ। ਪੁਲੀਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਜੈਨਾਪੋਰਾ ਖੇਤਰ ਦੇ ਸੁਗਾਨ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਕਿਹਾ ਕਿ ਕਾਰਵਾਈ ਮੁਕਾਬਲੇ ਵਿੱਚ ਉਦੋਂ ਬਦਲ ਗਈ ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ। ਪੁਲੀਸ ਮੁਤਾਬਕ 12 ਘੰਟਿਆਂ ਤੱਕ ਚੱਲੇ ਮੁਕਾਬਲੇ ਵਿੱਚ ਤਿੰਨ ਅਤਿਵਾਦੀ ਮਾਰੇ ਗਏ। ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।


