- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਵਿਸ ਬੈਂਕ ਦੇ 50 ਭਾਰਤੀ ਖਾਤਾ ਧਾਰਕਾਂ ਦੀ ਜਾਣਕਾਰੀ ਦੇਵੇਗਾ ਸਵਿਟਜ਼ਰਲੈਂਡ
ਨਵੀਂ ਦਿੱਲੀ – ਸਵਿਟਜ਼ਰਲੈਂਡ ਦੇ ਬੈਂਕਾਂ ‘ਚ ਅਣਐਲਾਨੇ ਖਾਤਾ ਧਾਰਕ ਭਾਰਤੀਆਂ ਖ਼ਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਸਵਿਟਜ਼ਰਲੈਂਡ ਦੇ ਅਧਿਕਾਰੀ ਘਟੋ-ਘਟ 50 ਭਾਰਤੀਆਂ ਦੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਭਾਰਤ ਨੂੰ ਸੌਂਪਣ ਦੀ ਪ੍ਰਕਿਰਿਆ ‘ਚ ਜੁੱਟ ਗਏ ਹਨ। ਜਿਨ੍ਹਾਂ ਦੇ ਖਾਤਿਆਂ ਨਾਲ ਜੁੜੀ ਜਾਣਕਾਰੀ ਮਿਲਣ ਵਾਲੀ ਹੈ, ਉਨ੍ਹਾਂ ਵਿੱਚ ਜ਼ਿਆਦਾਤਰ ਜ਼ਮੀਨ-ਜਾਇਦਾਦ, ਵਿੱਤੀ ਸੇਵਾ, ਤਕਨੀਕੀ, ਦੂਰਸੰਚਾਰ, ਪੇਂਟ, ਘਰੇਲੂ ਸਾਜ-ਸੱਜਾ, ਕੱਪੜਾ, ਇੰਜੀਨੀਅਰਿੰਗ ਸਾਮਾਨ ਅਤੇ ਗਹਿਣਾ ਕਾਰੋਬਾਰੀ ਅਤੇ ਡੰਮੀ ਕੰਪਨੀਆਂ ਸ਼ਾ


