- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਈਬਰ ਹਮਲਿਆਂ ਦੀ ਸਥਿਤੀ ‘ਚ ਜਵਾਬੀ ਕਾਰਵਾਈ ‘ਚ ਹੁਣ ਨਹੀਂ ਹੋਵੇਗੀ ਦੇਰੀ : ਬੋਲਟਨ
ਵਾਸ਼ਿੰਗਟਨ – ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਨੇ ਅਮਰੀਕਾ ਦੇ ਦੁਸ਼ਮਣਾਂ ਨੂੰ ਬੁੱਧਵਾਰ ਨੂੰ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਅਮਰੀਕਾ ਸਾਈਬਰ ਹਮਲਿਆਂ ਦਾ ਸਖਤ ਜਵਾਬ ਦੇਣ ਲਈ ਤਿਆਰ ਹੈ।ਜਾਨ ਬੋਲਟਨ ਨੇ ਕਿਹਾ ਕਿ ਪਿਛਲੇ ਸਾਲ ਪ੍ਰਸ਼ਾਸਨ ਵੱਲੋਂ ਸਾਈਬਰ ਰਣਨੀਤੀ ਜਾਰੀ ਕੀਤੇ ਜਾਣ ਤੋਂ ਪਹਿਲਾਂ ਟਰੰਪ ਨੇ ਇਕ ਖੁਫੀਆ ਸ਼ਾਸਕੀ ਆਦੇਸ਼ ਜਾਰੀ ਕੀਤਾ ਸੀ ਜਿਸ ਨੇ ਸਾਈਬਰ ਹਮਲੇ ਨਾਲ ਨਜਿੱਠਣ ਦੇ ਓਬਾਮਾ ਪ੍ਰਸ਼ਾਸਨ ਦੇ ਤਰੀਕਿਆਂ ਨੂੰ ਬਦਲ ਦਿੱਤਾ ਸੀ। ਉਨ੍ਹਾਂ ਆਖਿਆ ਕਿ ਟਰੰਪ ਨੇ ਅਜਿਹੀ ਨੀਤੀ ਬਣਾਈ ਹੈ ਜਿਸ ‘ਚ ਹੁਣ ਸਾਈਬਰ ਹਮਲਿਆਂ ਨਾਲ ਸਖਤਲ ਤਰੀਕੇ ਨਾਲ ਨਜਿੱਠਣ ‘ਚ ਦੇਰੀ ਨਹੀਂ ਹੋਵੇਗੀ।


