- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੰਗਾਪੁਰ ‘ਚ ਨੀਰਵ ਮੋਦੀ ਦੀ ਜਾਇਦਾਦ ਜ਼ਬਤ
ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44.41 ਕਰੋੜ ਰੁਪਏ ਦੀ ਕੀਮਤ ਵਾਲੇ ਚਾਰ ਬੈਂਕ ਖਾਤਿਆਂ ਨੂੰ ਜ਼ਬਤ ਕੀਤਾ ਗਿਆ ਹੈ। ਇਹ ਕੰਪਨੀ ਬ੍ਰਿਟਿਸ਼ ਵਰਜਨ ਆਈਸਲੈਂਡ ਦੇ ਨਾਂਅ ਤੋਂ ਰਜਿਸਟਰ ਹੈ, ਜਿਸ ‘ਚ ਪੂਰਵੀ ਮੋਦੀ ਅਤੇ ਮਯੰਕ ਮਹਿਤਾ ਦੇ ਨਾਂਅ ਸ਼ਾਮਿਲ ਹਨ।


