- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਤਾਰਾਮਨ ਤੇ ਜੇਮਸ ਮੈਟਿਜ਼ ਵੱਲੋਂ ਮੁਲਾਕਾਤ
ਵਾਸ਼ਿੰਗਟਨ – ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਜ਼ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਭਾਰਤ ਤੇ ਅਮਰੀਕਾ ਨੇ ਰੱਖਿਆ ਤੇ ਸੁਰੱਖਿਆ ਸਬੰਧਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ’ਤੇ ਸਹਿਮਤੀ ਜ਼ਾਹਰ ਕੀਤੀ। ਮੁਲਾਕਾਤ ’ਚ ਮੈਟਿਜ਼ ਨੇ ਭਾਰਤ ਨੂੰ ਪੂਰੇ ਹਿੰਦ-ਪ੍ਰਸ਼ਾਤ ਖੇਤਰ ਅਤੇ ਦੁਨੀਆਂ ਨੂੰ ਸਥਿਰਤਾ ਦੇਣ ਵਾਲੀ ਤਾਕਤ ਦੱਸਿਆ। ਅਮਰੀਕੀ ਰੱਖਿਆ ਮੰਤਰੀ ਨੇ ਪੈਂਟਾਗਨ ’ਚ ਚੌਥੇ ਦੌਰ ਦੀ ਮੀਟਿੰਗ ’ਚ ਆਪਣੇ ਭਾਰਤੀ ਹਮਰੁਤਬਾ ਦਾ ਸਵਾਗਤ ਕੀਤਾ। ਭਾਰਤੀ ਰੱਖਿਆ ਮੰਤਰੀ ਅਮਰੀਕਾ ਦੀ ਪੰਜ ਰੋਜ਼ਾ ਯਾਤਰਾ ’ਤੇ ਹਨ। ਮੈਟਿਜ਼ ਨੇ ਸੋਮਵਾਰ ਨੂੰ ਸੀਤਾਰਾਮਨ ਦਾ ਪੈਂਟਾਗਨ ’ਚ ਦੋਵਾਂ ਆਗੂਆਂ ਲਈ ਪ੍ਰਤੀਨਿਧੀ ਪੱਧਰ ਦੀ ਮੀਟਿੰਗ ’ਚ ਸਵਾਗਤ ਕਰਦਿਆਂ ਕਿਹਾ, ‘ਅਮਰੀਕਾ ਤੇ ਭਾਰਤ ਨੇ ਅਤੀਤ ਤੋਂ ਚੱਲੇ ਆ ਰਹੇ ਅੜਿੱਕਿਆਂ ਨੂੰ ਦੂਰ ਕੀਤਾ।


