- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਬੰਦ ਲਿਫਾਫੇ ’ਚ ਰਾਫੇਲ ਡੀਲ ਦਾ ਵੇਰਵਾ ਮੰਗਿਆ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਰਾਫੇਲ ਡੀਲ ‘ਤੇ ਫੈਸਲੇ ਦੀ ਪ੍ਰਕਿਰਿਆ ਦਾ ਵੇਰਵਾ ਸੀਲਬੰਦ ਲਿਫਾਫੇ ‘ਚ ਸੌਂਪਣ ਨੂੰ ਕਿਹਾ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਕੇ.ਐਮ. ਜੋਸੇਫ ਦੀ ਬੈਂਚ ਨੇ ਇਹ ਸਪਸ਼ਟ ਕੀਤਾ ਕਿ ਫਰਾਂਸ ਦੇ ਨਾਲ ਹੋਈ ਡੀਲ ਦੇ ਸੰਬੰਧ ‘ਚ ਉਸ ਨੂੰ ਕੀਮਤ ਅਤੇ ਸੌਦੇ ਦੇ ਤਕਨੀਕੀ ਵਿਵਰਨਾਂ ਨਾਲ ਜੁੜੀਆਂ ਸੂਚਨਾਵਾਂ ਨਹੀਂ ਚਾਹੀਦੀਆਂ। ਬੈਂਚ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਪਟੀਸ਼ਨਾਂ ‘ਚ ਲਗਾਏ ਗਏ ਦੋਸ਼ਾਂ ਨੂੰ ਧਿਆਨ ‘ਚ ਨਹੀਂ ਰਖ ਰਿਹਾ। ਕੋਰਟ ਨੇ ਕੇਂਦਰ ਨੂੰ ਕਿਹਾ ਕਿ ਉਹ ਸੀਲਬੰਦ ਲਿਫਾਫੇ ‘ਚ 29 ਅਕਤੂਬਰ ਤਕ ਸੂਚਨਾਵਾਂ ਸੌਂਪਣ।


