- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰ ਓਵਰ ’ਚ ਹੈਦਰਾਬਾਦ ਨੂੰ ਹਰਾ ਕੇ ਮੁੰਬਈ ਪਲੇਅ ਆਫ ’ਚ
ਮੁੰਬਈ ਇੰਡੀਅਨਜ਼ ਨੇ ਇੱਥੇ ਖੇਡੇ ਆਈਪੀਐੱਲ ਦੇ ਬੇਹੱਦ ਰੋਮਾਂਚਿਕ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ ਸੁਪਰ ਓਵਰ ਵਿੱਚ ਹਰਾ ਕੇ 2 ਵਿਕਟਾਂ ਨਾਲ ਜਿੱਤ ਹਾਸਲ ਕੀਤੀ। ਇਸ ਤਰ੍ਹਾਂ ਮੁੰਬਈ ਦੀ ਟੀਮ ਪਲੇਅ ਆਫ ’ਚ ਪਹੁੰਚ ਗਈ। ਨਿਰਧਾਰਤ ਓਵਰਾਂ ਦੇ ਵਿੱਚ ਇਹ ਮੈਚ ਟਾਈ ਰਿਹਾ। ਇਸ ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨੇ ਕਵਿੰਟਨ ਡੀਕਾਕ ਦੇ ਨਾਬਾਦ ਅਰਧ ਸੈਂਕੜੇ ਦੇ ਦਮ ’ਤੇ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਪੰਜ ਵਿਕਟਾਂ ਦੇ ਨੁਕਸਾਨ ’ਤੇ 162 ਦੌੜਾਂ ਬਣਾਈਆਂ। ਡੀਕਾਕ ਨੇ ਆਪਣੀ ਪਾਰੀ ਦੌਰਾਨ ਛੇ ਚੌਕੇ ਤੇ ਦੋ ਛੱਕੇ ਜੜੇ। ਉਸ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ ਨੇ 24 ਤੇ ਸੂਰਿਆਕੁਮਾਰ ਯਾਦਵ ਨੇ 23 ਦੌੜਾਂ ਬਣਾਈਆਂ।


