- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿਚ ਸਾਰੀਆਂ ਲਈ ਸਿਖਿਆ, ਸਿਹਤ ਤੇ ਸੁਰੱਖਿਆ ‘ਤੇ ਫੋਕਸ ਕੀਤਾ ਜਾਵੇਗਾ – ਮੁੱਖ ਮੰਤਰੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਰੋਟੀ, ਕਪੜਾ ਅਤੇ ਮਕਾਨ ਤੋਂ ਅੱਗੇ ਵੱਧਾ ਕੇ ਸ਼ੀ (ਐਸਐਚਈ) ਫੈਕਟਰ ਯਾਨੀ ਸਾਰੀਆਂ ਲਈ ਸਿਖਿਆ, ਸਿਹਤ ਤੇ ਸੁਰੱਖਿਆ ‘ਤੇ ਫੋਕਸ ਕੀਤਾ ਜਾਵੇਗਾ| ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧਨਖੜ ਦੀ ਪ੍ਰਧਾਨਗੀ ਹੇਠ ਅਗਲੇ ਪੰਜ ਸਾਲ ਦੌਰਾਨ ਸਰਕਾਰ ਦੀ ਯੋਜਨਾਵਾਂ ਦਾ ਸੰਕਲਪ ਪੱਤਰ ਵੀ ਤਿਆਰ ਕੀਤਾ ਜਾ ਰਿਹਾ ਹੈ|ਮੁੱਖ ਮੰਤਰੀ ਨੇ ਅੱਜ ਰੋਹਤਕ ਵਿਚ ਇਕ ਪ੍ਰੋਗ੍ਰਾਮ ਦੌਰਾਨ ਕਿਹਾ ਕਿ ਮੌਜ਼ੂਦਾ ਸੂਬਾ ਸਰਕਾਰ ਨੇ ਕਿਸਾਨ, ਗਰੀਬ, ਵਪਾਰੀ, ਸਿਖਿਆ ਆਦਿ ਨਾਲ ਜੁੜੀ ਯੋਜਨਾਵਾਂ ਦੇ ਨਾਲ-ਨਾਲ ਮੇਰਾ ਪਰਿਵਾਰ-ਮੇਰੀ ਪਛਾਣ ਨਾਮਕ ਪ੍ਰੋਗ੍ਰਾਮ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਹੁਣ ਯੋਜਨਾਵਾਂ ਖੁਦ ਚਲ ਕੇ ਜਨਤਾ ਤਕ ਪਹੁੰਚਾਉਣਗੇ| ਇਹ ਇਕ ਅਜਿਹੀ ਵਿਵਸਥਾ ਹੈ ਜੋ ਕਿ ਸਰਕਾਰੀ ਸੇਵਾਵਾਂ ਤੇ ਯੋਜੜਨਾਵਾਂ ਦੇ ਲਾਗੂਕਰਨ ਲਈ ਕ੍ਰਾਂਤੀਕਾਰੀ ਸਾਬਤ ਹੋਵੇਗੀ|


