ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ)
ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਹੋਈ।

VIA PUNJAB