- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ 14 ਜਨਵਰੀ ਦੀ ਛੁੱਟੀ ਦਾ ਐਲਾਨ
ਚੰਡੀਗੜ – ਪੰਜਾਬ ਸਰਕਾਰ ਨੇ 14 ਜਨਵਰੀ, 2019 (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। 14 ਜਨਵਰੀ, 2019 (ਸੋਮਵਾਰ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਮੇਲਾ ਮਾਘੀ ਦੇ ਸਬੰਧ ਵਿੱਚ ਸਿਰਫ਼ ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ ਹੀ ਹੋਵੇਗੀ।ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


