- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਗਰੂਰ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
ਚੀਮਾਂ ਮੰਡੀ – ਜ਼ਿਲ੍ਹਾ ਪੁਲਿਸ ਕਪਤਾਨ ਸੰਗਰੂਰ ਦੀ ਨਸ਼ੇ ਵਿਰੋਧੀ ਵਿਢੀ ਮੁਹਿਮ ਨੂੰ ਉਸ ਸਮੇਂ ਬਲ ਮਿਲਿਆ ਜਦੋ ਨਵ ਨਿਯੁਕਤ ਥਾਣਾ ਮੁਖੀ ਜਰਨੈਲ ਸਿੰਘ ਨੇ ਮੁਸਤੈਦੀ ਦਿਖਾਉਂਦਿਆਂ ਇਕ ਨਸਾ ਤਸਕਰ ਕੁਲਦੀਪ ਸਿੰਘ ਨੂੰ 7000 ਹਜਾਰ ਨਸੀਲੀਆਂ ਗੋਲੀਆਂ ਸਮੇਤ ਧਰ ਦਬੋਚਿਆ ਥਾਣਾ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਥਾਣਾ ਚੀਮਾਂ ਦੀ ਹੱਦ ਵਿਚ ਆਉਂਦੇ ਕਿਸੇ ਵੀ ਪਿੰਡ ਵਿੱਚ ਨਸਾਂ ਤਸਕਰਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਦੱਸਿਆ ਕਿ ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੈਰੀ ਕਾਰਵਾਈ ਅਰੰਭ ਦਿਤੀ ਗਈ ਹੈ।ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਇਸੇ ਤਰਾਂ ਨਿਰੰਤਰ ਜਾਰੀ ਰੱਖਿਆ ਜਾਵੇਗਾ।।


