- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਖਾਦ ਅਤੇ ਰਸਾਇਨ ਅਤੇ ਸੰਸਦੀ ਮਾਮਲੇ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ, ਜਿੰਨਾਂ ਨੇ ਅੱਜ ਬੇਂਗਲੁਰੂ ਵਿਚ ਆਖਰੀ ਸਾਹ ਲਏ| ਅੱਜ ਜਾਰੀ ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਅਨੰਦ ਕੁਮਾਰ ਦੀ ਮੌਤ ‘ਤੇ ਸ਼ੋਕ ਪ੍ਰਗਟਾਉਂਦੇ ਹੋਏ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਹ ਇਕ ਵਧੀਆ ਨੇਤਾ ਸਨ ਅਤੇ ਉਨਾਂ ਦੀ ਮੌਤ ਨਾਲ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ| ਮੁੱਖ ਮੰਤਰੀ ਨੇ ਦੁੱਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟਾਈ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਥਨਾ ਕੀਤੀ|


