- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰੰਗਾਂ ਦੇ ਤਿਉਹਾਰ, ਹੋਲੀ ਦੇ ਪਵਿੱਤਰ ਮੌਕੇ ‘ਤੇ ਸੂਬਾਵਾਸੀਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਹੋਲੀ ‘ਤੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਆਪਸ ‘ਚ ਪਿਆਰ ਅਤੇ ਭਰੋਸਾ ਲੈ ਕੇ ਆਉਂਦਾ ਹੈ| ਸਾਨੂੰ ਅਜਿਹੇ ਤਿਉਹਾਰ ਆਪਸ ਵਿਚ ਖੁਸ਼ੀ, ਪਿਆਰ ਅਤੇ ਭਾਈਚਾਰੇ ਦੀ ਭਾਵਨਾ ਦੇ ਨਾਲ ਮਨਾਉਣੇ ਚਾਹੀਦੇ ਹਨ|ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੰਗਾਂ ਦੇ ਇਸ ਤਿਉਹਾਰ ਨੂੰ ਜੈਵਿਕ ਅਤੇ ਪਰੰਪਰਾਗਤ ਰੰਗਾਂ ਅਤੇ ਫੁੱਲਾਂ ਦੀ ਵਰਤੋ ਕਰ ਸੁਰੱਖਿਅਤ ਢੰਗ ਨਾਲ ਮਨਾਉਣ ਤਾਂ ਜੋ ਸਿਹਤ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ|


