- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਖਿਲੇਸ਼ ਯਾਦਵ ਅਤੇ ਮਾਇਆਵਤੀ ਕੱਲ੍ਹ ਕਰਨਗੇ ਸਾਂਝੀ ਕਾਨਫਰੰਸ
ਲਖਨਊ – ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਬਹੁਜਨ ਸਮਾਜ ਪਾਰਟੀ (ਬੀ. ਐਸ. ਪੀ) ਦੀ ਸੁਪ੍ਰੀਮੋ ਮਾਇਆਵਤੀ ਸ਼ਨੀਵਾਰ (12 ਜਨਵਰੀ) ਨੂੰ ਸਾਂਝੀ ਪ੍ਰੈੱਸ ਕਾਨਫਰੰਸ ਕਰਨਗੇ| ਇਸ ਬਾਰੇ ਜਾਣਕਾਰੀ ਅੱਜ ਸਵੇਰੇ ਬਸਪਾ ਦੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਅਤੇ ਸਪਾ ਦੇ ਸਕੱਤਰ ਰਾਜੇਂਦਰ ਚੌਧਰੀ ਨੇ ਇਕ ਸਾਂਝੇ ਬਿਆਨ ਵਿੱਚ ਦਿੱਤੀ ਹੈ| ਇਹ ਅੰਦਾਜ਼ਾ ਲਗਾਇਆ ਜਾਂਦਾ ਹੈ ਕਿ ਦੋਵੇਂ ਪਾਰਟੀਆਂ ਦੇ ਨੇਤਾ ਇਸ ਪ੍ਰੈੱਸ ਕਾਨਫਰੰਸ ਵਿੱਚ ਮਹਾਂਗਠਜੋੜ ਦੇ ਬਾਰੇ ਰਸਮੀ ਤੌਰ ਤੇ ਐਲਾਨ ਕਰ ਸਕਦੇ ਹਨ| ਇਸ ਤੋਂ ਇਲਾਵਾ ਪੱਤਰਕਾਰਾਂ ਨੂੰ ਇਸ ਸੰਬੰਧੀ ਸ਼ਨੀਵਾਰ ਦੁਪਹਿਰ 12 ਵਜੇ ਹੋਟਲ ਤਾਜ ਵਿੱਚ ਅਖਿਲੇਸ਼ ਯਾਦਵ ਅਤੇ ਮਾਇਆਵਤੀ ਦੀ ਮੀਟਿੰਗ ਨੂੰ ਕਵਰ ਕਰਨ ਦਾ ਸੱਦਾ ਦਿੱਤਾ ਗਿਆ ਹੈ| ਖਾਸ ਗੱਲ ਇਹ ਹੈ ਕਿ ਸੱਦਾ ਪੱਤਰ ਤੇ ਸਪਾ ਵੱਲੋਂ ਰਾਜੇਂਦਰ ਚੌਧਰੀ ਅਤੇ ਬਸਪਾ ਵੱਲੋਂ ਸਤੀਸ਼ ਚੰਦਰ ਮਿਸ਼ਰਾ ਦੇ ਸਿਗਨੇਚਰ ਕੀਤੇ ਹੋਏ ਹਨ|


