- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲਗਾਇਆ ਖੂਨਦਾਨ ਕੈਂਪ
ਫਿਰੋਜ਼ਪੁਰ – ਜ਼ਿਲ੍ਹਾ ਫਿਰੋਜ਼ਪੁਰ ਦੀ ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ ਨੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਚ ਲੱਗੇ ਖੂਨਦਾਨ ਕੈਂਪ ਵਿੱਚ ਪਹਿਲੀ ਵਾਰ ਖੂਨ ਦਾਨ ਕਰ ਕੇ ਮਿਸਾਲ ਕਾਇਮ ਕੀਤੀ। ਇਸ ਕੈਂਪ ਵਿਚ ਹੀ ਟੀਚਰਜ਼ ਕਲੱਬ ਦੇ ਜਨਰਲ ਸਕੱਤਰ ਈਸ਼ਵਰ ਸ਼ਰਮਾ ਨੇ 25 ਵੀ ਵਾਰ ਖ਼ੂਨਦਾਨ ਕੀਤਾ ।ਇਸ ਕੈਂਪ ਦਾ ਆਯੋਜਨ ਮਨੁੱਖਤਾ ਬਲੱਡ ਸੇਵਾ ਫਿਰੋਜ਼ਪੁਰ ਐੱਨਜੀਓ ਹੈਲਪਿੰਗ ਹੈਂਡਜ਼ ਫਿਰੋਜ਼ਪੁਰ ਵੱਲੋਂ ਕੀਤਾ ਗਿਆ ।ਇਹ ਸੰਸਥਾ ਦੇ ਸੰਸਥਾਪਕ ਨਿਤਨ ਜੇਤਲੀ ਪੁਨੀਤ ਧਵਨ ਅਤੇ ਸਿਵਲ ਹਾਸਪਿਟਲ ਫ਼ਿਰੋਜ਼ਪੁਰ, ਰਮਨਦੀਪ ਸਟਾਫ ਰਮਨਦੀਪ ਕੌਰ, ਵੰਦਨਾ ,ਜ਼ੈਨੀ ਗੋਇਲ ਡਾਕਟਰ ,ਡਾ ਗੁਰਲੀਨ ਕੌਰ ,ਸੇਂਟ ਅਤੇ ਸਾਰਜ ਸਿੰਘ ਮੈਨੇਜਰ ,ਸ੍ਰੀ ਅਸ਼ੋਕ ਬਹਿਲ ਸੈਕਟਰੀ ਰੈੱਡ ਕਰਾਸ ਫਿਰੋਜ਼ਪੁਰ ,ਬਲਵਿੰਦਰ ਕੁਮਾਰ ਕੱਕਣ ਸਰਪੰਚ ਵਜੀਦਪੁਰ ,ਨਰਿੰਦਰ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ


