- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਨੰਤਨਾਗ ‘ਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ
ਜੰਮੂ – ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ‘ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਦੋ ਤੋਂ ਤਿੰਨ ਅੱਤਵਾਦੀਆਂ ਦੇ ਇਲਾਕੇ ‘ਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ.ਆਰ.ਪੀ.ਐੱਫ., ਪੁਲਿਸ ਨਾਲ ਸਥਾਨਕ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਸਾਰੇ ਅੱਤਵਾਦੀ ਜ਼ਮੀਨ ਹੇਠਾਂ ਇੱਕ ਟਿਕਾਣਾ ਬਣਾ ਕੇ ਲੁਕੇ ਹੋਏ ਸਨ। ਅੱਤਵਾਦੀਆਂ ਦੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ ਅਤੇ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ।


