- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਨੰਤਨਾਗ ’ਚ ਸੁਰਖਿਆ ਬਲਾਂ ਨਾਲ ਮੁਕਾਬਲੇ ’ਚ 6 ਅੱਤਵਾਦੀ ਢੇਰ
ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਅਨੰਤਨਾਗ ’ਚ ਸੁਰਖਿਆ ਬਲਾਂ ਦੇ ਹਥ ਅਜ ਵਡੀ ਕਾਮਯਾਬੀ ਲਗੀ।ਹੈ। ਸੁਰਖਿਆ ਬਲਾਂ ਨੇ ਵਡੇ ਆਪ੍ਰੇਸ਼ਨ ਨੂੰ ਅੰਜ਼ਾਮ ਦਿੰਦੇ ਹੋਏ ਅਨੰਤਨਾਗ ਜ਼ਿਲ੍ਹੇ ਦੇ ਸੇਤਕੀਪੋਰਾ ਦੇ ਬਿਜੀਬਹਾਦ ’ਚ ਮੁਕਾਬਲੇ ਦੌਰਾਨ 6 ਅਤਵਾਦੀਆਂ ਨੂੰ ਮਾਰ ਦਿਤਾ।।ਸੈਨਾ ਨੂੰ ਇਲਾਕੇ ’ਚ ਅਤਵਾਦੀਆਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਸੁਰਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ।ਮਿਲੀ ਜਾਣਕਾਰੀ ਅਨੁਸਾਰ ਬਿਜਬੇਹਰਾ ਦੇ ਸੇਕੀਪੋਰਾ ਇਲਾਕੇ ’ਚ ਅਤਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰਖਿਆ ਬਲਾਂ ਦੇ ਨਾਲ ਇਹ ਮੁਠਭੇੜ ਸ਼ੁਰੂ ਹੋਈ।ਫ਼ਿਲਹਾਲ ਅਜੇ ਮਾਰੇ ਗਏ ਅਤਵਾਦੀਆਂ ਦੀ ਪਹਿਚਾਣ ਨਹੀਂ ਹੋ ਸਕੀ ਹੈ। ਦਸ ਦੇਈਏ ਕਿ ਇਸ ਤੋਂ ਪਹਿਲਾਂ ਕੁਲਗਾਮ ’ਚ ਫ਼ੌਜ ਦੇ ਆਰ.ਆਰ. ਕੈਂਪ ’ਤੇ ਵੀਰਵਾਰ ਸਵੇਰੇ ਅਤਵਾਦੀ ਹਮਲਾ ਹੋਇਆ ਸੀ।।ਇਸ ਹਮਲੇ ’ਚ ਇਕ ਸਥਾਨਕ ਨਾਗਰਿਕ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਇਸ ਦੌਰਾਨ ਸੁਰਖਿਆ ਬਲਾਂ ਨੇ ਜਵਾਬੀ ਫਾਇਰਿੰਗ ਕੀਤੀ, ਪਰ ਅਤਵਾਦੀ ਭਜਣ ’ਚ ਕਾਮਯਾਬ ਰਹੇ।


