- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫਗਾਨ ਰਾਸ਼ਟਰਪਤੀ 27 ਜੂਨ ਨੂੰ ਪਾਕਿਸਤਾਨ ਦੌਰੇ ਤੇ
ਕਾਬੁਲ – ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਕਿਹਾ ਕਿ ਉਹ 27 ਜੂਨ ਨੂੰ ਗੁਆਂਢੀ ਦੇਸ਼ ਦੀ ਯਾਤਰਾ ਕਰਨਗੇ। ਯਾਤਰਾ ਦੌਰਾਨ ਉਹ ਪਾਕਿਸਤਾਨ ਦੇ ਨਾਲ ਤਣਾਅ ਭਰਪੂਰ ਰਿਸ਼ਤੇ ਸੁਧਾਰਨ ਦੀ ਕੋਸ਼ਿਸ਼ ਕਰਨਗੇ। ਈਦ ਉਲ ਫਿਤਰ ਦੇ ਮੌਕੇ ‘ਤੇ ਆਪਣੇ ਸੰਦੇਸ਼ ਵਿਚ ਗਨੀ ਨੇ ਕਿਹਾ ਕਿ ਪਿਛਲੇ ਹਫਤੇ ਸਾਊਦੀ ਅਰਬ ਵਿਚ ਇਸਲਾਮੀ ਸਹਿਯੋਗ ਸੰਗਠਨ ਦੀ ਬੈਠਕ ਤੋਂ ਵੱਖ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੇ ਸੱਦੇ ਤੇ ਪਾਕਿਸਤਾਨ ਜਾਣ ਲਈ ਰਾਜ਼ੀ ਹੋ ਗਏ ਹਨ। ਗਨੀ ਨੇ ਕਿਹਾ,”ਮੈਨੂੰ ਆਸ ਹੈ ਕਿ ਇਹ ਯਾਤਰਾ ਸਕਰਾਤਮਕ ਹੋਵੇਗੀ।


