- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ’ਚ ਅਸਾਂਜ ਖ਼ਿਲਾਫ਼ ਲੱਗੇ ਦੋਸ਼
ਵਾਸ਼ਿੰਗਟਨ – ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਦੋਸ਼ ਲਗਾਏ ਗਏ ਹਨ। 2010 ’ਚ ਅਸਾਂਜ ਨੇ ਅਮਰੀਕਾ ਦੇ ਅਹਿਮ ਦਸਤਾਵੇਜ਼ ਜਨਤਕ ਕੀਤੇ ਸਨ। ਵਿਕੀਲੀਕਸ ਨੇ ਦੱਸਿਆ ਕਿ ਇਸਤਗਾਸਾ ਧਿਰ ਨੇ ਅਦਾਲਤ ’ਚ ਅਸਾਂਜ ਖ਼ਿਲਾਫ਼ ਦੋਸ਼ ਪੱਤਰ ਦਾਇਰ ਕੀਤਾ ਹੈ। ਅਸਾਂਜ ਖ਼ਿਲਾਫ਼ ਕੀ ਦੋਸ਼ ਲਗਾਏ ਗਏ ਹਨ, ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਵਿਕੀਲੀਕਸ ਨੇ ਟਵੀਟ ਕੀਤਾ, ‘ਅਮਰੀਕਾ ਦੇ ਨਿਆਂ ਵਿਭਾਗ ਨੇ ਵਿਕੀਲੀਕਸ ਦੇ ਬਾਨੀ ਜੁੂਲੀਅਨ ਅਸਾਂਜ ਖ਼ਿਲਾਫ਼ ਸੀਲਬੰਦ ਰੱਖੇ ਗਏ ਦੋਸ਼ਾਂ ਦਾ ਖੁਲਾਸਾ ਕੀਤਾ ਜੋ ਕਿਸੇ ਮਾਮਲੇ ’ਚ ਕੱਟ ਐਂਡ ਪੇਸਟ ਦੀ ਗਲਤੀ ਲੱਗਦੀ ਹੈ।’ ਸਹਾਇਕ ਅਮਰੀਕੀ ਅਟਾਰਨੀ ਕੇਲੇਨ ਡਵੇਅਰ ਨੇ ਅਸਾਂਜ ਖ਼ਿਲਾਫ਼ ਦੋਸ਼ ਲਗਾਏ ਜਾਣ ਦਾ ਅਣਜਾਣੇ ’ਚ ਖੁਸਾਲਾ ਕੀਤਾ ਹੈ ਜੋ ਅਜੇ ਵੀ ਲਿਫਾਫਾਬੰਦ ਹਨ।


