- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ-ਤਾਲਿਬਾਨ ਵਿਚਾਲੇ ਸ਼ਾਂਤੀ ਸਮਝੌਤਾ ਸਹੀਬੱਧ
ਕਾਬੁਲ – ਕਤਰ ਵਿਖੇ ਸੰਯੁਕਤ ਰਾਜ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਅਫ਼ਗ਼ਾਨਿਸਤਾਨ ਵਿੱਚ ਸ਼ਾਂਤੀ ਲਿਆਉਣ ਲਈ ਸਮਝੌਤੇ ‘ਤੇ ਦਸਤਖ਼ਤ ਹੋ ਗਏ ਹਨ। ਸਮਝੌਤੇ ਤਹਿਤ ਅਮਰੀਕਾ ਤੇ ਉਸ ਦੇ ਸਹਿਯੋਗੀ 14 ਮਹੀਨਿਆਂ ਦੇ ਅੰਦਰ ਅਫਗਾਨਿਸਤਾਨ ਤੋਂ ਆਪਣੇ ਸਾਰੇ ਫੌਜੀਆਂ ਨੂੰ ਵਾਪਸ ਬੁਲਾ ਲੈਣਗੇ। ਸਮਝੌਤੇ ‘ਤੇ ਦਸਤਖਤ ਹੋਣ ਤੋਂ 135 ਦਿਨ ਦੇ ਅੰਦਰ ਸ਼ੁਰੂਆਤੀ ਤੌਰ ‘ਤੇ ਅਮਰੀਕਾ ਅਤੇ ਉਸ ਦੇ ਸਹਿਯੋਗੀ ਆਪਣੇ 8600 ਫੌਜੀਆਂ ਨੂੰ ਵਾਪਸ ਬੁਲਾ ਲੈਣਗੇ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਉਹ ਦੇਸ਼ 14 ਮਹੀਨਿਆਂ ਦੇ ਅੰਦਰ ਅਫਗਾਨਿਸਤਾਨ ਤੋਂ ਆਪਣੇ ਸਾਰੇ ਫੌਜੀ ਵਾਪਸ ਬੁਲਾ ਲੈਣਗੇ।


