- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ : ਪ੍ਰੋ ਕੇਹਰ ਸਿੰਘ ਖਹਿਰਾ ਨਹੀਂ ਰਹੇ
ਫਰਿਜ਼ਨੋ – ਫਰਿਜ਼ਨੋ ਨਿਵਾਸੀ ਖਹਿਰਾ ਪਰਿਵਾਰ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਪਰਿਵਾਰ ਦੇ ਮੋਢੀ ਬਜ਼ੁਰਗ ਪ੍ਰੋ ਕੇਹਰ ਸਿੰਘ ਖਹਿਰਾ ਸਦੀਵੀ ਵਿਛੋੜਾ ਦੇ ਗਏ। ੳੋਹ 88 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਦੋ ਬੇਟੇ ਕੁਲਦੀਪ ਸਿੰਘ ਖਹਿਰਾ, ਗੁਰਮੀਤ ਸਿੰਘ ਖਹਿਰਾ ਅਤੇ ਬੇਟੀ ਰਣਜੀਤ ਕੌਰ ਛੀਨਾ ਤੇ ਜਵਾਈ ਹਰਜਿੰਦਰ ਸਿੰਘ ਤੋਂ ਇਲਾਵਾ ਪੋਤੇ ਪੋਤੀਆਂ, ਦੋਹਤੇ ਦੋਹਤੀਆਂ ਵਾਲਾ ਹਰਿਆ ਭਰਿਆ ਪਰਿਵਾਰ ਛੱਡ ਗਏ ਹਨ। ਉਹ ਪਿਛਲੇ 40 ਸਾਲ ਤੋਂ ਅਮਰੀਕਾ ਵਿਚ ਰਹਿੰਦੇ ਸਨ। ਉਹ ਮੂਲ ਰੂਪ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਤਖਾਣਵੱਧ ਤੋਂ ਸਨ। ਉਹਨਾਂ ਦੀ ਦੇਹ ਦਾ ਅੰਤਿਮ ਸਸਕਾਰ 18 ਅਕਤੂਬਰ ਦਿਨ ਐਤਵਾਰ ਨੂੰ ਸ਼ਾਂਤ ਭਵਨ ਫਿਊਨਰਲ ਹੋਂਮ ਫਾਊਲਰ ਵਿਖੇ ਸਵੇਰੇ 11 ਤੋਂ ਦੁਪਿਹਰ 1 ਵਜੇ ਦਰਮਿਆਨ ਹੋਵੇਗਾ ਉਪਰੰਤ ਭੋਗ ਗੁਰਦਵਾਰਾ ਨਾਨਕਸਰ ਚੈਰੀ ਰੋਡ ਫਰਿਜ਼ਨੋ ਵਿਖੇ


