- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਬਾਰ ਚ ਗੋਲੀਬਾਰੀ, 4 ਦੀ ਮੌਤ ਤੇ 5 ਜ਼ਖਮੀ
ਵਾਸ਼ਿੰਗਟਨ – ਅਮਰੀਕਾ ਦੇ ਕੰਸਾਸ ਸਹਿਰ ਵਿਚ ਸਥਿਤ ਬਾਰ ਵਿਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਗੋਲੀਬਾਰੀ ਸਵੇਰੇ 6:30 ਵਜੇ ਹੋਈ ਜਦੋਂ ਸ਼ੱਕੀ ਬਾਰ ਦੇ ਅੰਦਰ 10ਵੀਂ ਮੰਜ਼ਿਲ ‘ਤੇ ਪਹੁੰਚਿਆ।ਸ਼ੱਕੀ ਵਿਅਕਤੀ ਨੇ ਅਚਾਨਕ ਹੀ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਕ ਸਮਾਚਾਰ ਏਜੰਸੀ ਮੁਤਾਬਕ ਹਮਲਾਵਰ ਨੇ 9 ਲੋਕਾਂ ਨੂੰ ਗੋਲੀ ਮਾਰੀ ਹੈ, ਜਿਨ੍ਹਾਂ ਵਿਚੋਂ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬਾਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।


