- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਸ਼ਰਤਾਂ ਦੇ ਬਿਨਾਂ ਈਰਾਨ ਨਾਲ ਗੱਲਬਾਤ ਕਰਨ ਨੂੰ ਤਿਆਰ ਪੋਂਪੀਓ
ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਐਤਵਾਰ ਨੂੰ ਆਖਿਆ ਕਿ ਅਮਰੀਕਾ ਪੂਰੀਆਂ ਸ਼ਰਤਾਂ ਦੇ ਬਿਨਾਂ ਈਰਾਨ ਨਾਲ ਗੱਲਬਾਤ ਕਰਨ ਦਾ ਇਛੁੱਕ ਹੈ। ਹਾਲਾਂਕਿ ਉਨ੍ਹਾਂ ਨੇ ਜ਼ੋਰ ਦਿੰਦੇ ਕਿਹਾ ਕਿ ਉਨ੍ਹਾਂ ਦਾ ਦੇਸ਼ ਈਰਾਨ ਦੀਆਂ ਹਾਨੀਕਾਰਕ ਗਤੀਵਿਧੀਆਂ ‘ਤੇ ਲਗਾਮ ਲਾਉਣ ਲਈ ਕੰਮ ਕਰਦਾ ਰਹੇਗਾ। ਪੋਂਪੀਓ ਨੇ ਸਵਿਟਜ਼ਰਲੈਂਡ ਦੇ ਵਿਦੇਸ਼ ਮੰਤਰੀ ਇਗਨਾਜ਼ੀਓ ਕੈਸਿਮ ਨਾਲ ਸਵਿਟਜ਼ਰਲੈਂਡ ‘ਚ ਚੱਲ ਰਹੇ ਸੰਯੁਕਤ ਸੰਮੇਲਨ ‘ਚ ਆਖਿਆ ਕਿ ਅਸੀਂ ਬਿਨਾਂ ਪੂਰੀਆਂ ਸ਼ਰਤਾਂ ਦੇ ਗੱਲਬਾਤ ਕਰਨ ਲਈ ਤਿਆਰ ਹਾਂ। ਅਸੀਂ ਉਨ੍ਹਾਂ ਦੇ ਨਾਲ ਬੈਠਕ ਕਰਨ ਲਈ ਤਿਆਰ ਹਾਂ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਇਸ ਇਸਲਾਮੀ ਗਣਰਾਜ, ਕ੍ਰਾਂਤੀਕਾਰੀ ਤਾਕਤਾਂ ਦੀਆਂ ਹਾਨੀਕਾਰਕ ਗਤੀਵਿਧੀਆਂ ਨੂੰ ਰੋਕਣ ਲਈ ਅਮਰੀਕਾ ਆਪਣੇ ਯਤਨ ਜਾਰੀ ਰਖੇਗਾ।


