- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਸੰਸਦੀ ਮੈਂਬਰਾਂ ਨੇ ਟਰੰਪ ‘ਤੇ ਬੋਲਿਆ ਹਮਲਾ
ਵਾਸ਼ਿੰਗਟਨ – ਅਮਰੀਕੀ ਸੰਸਦੀ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਰੂਸ ‘ਚ ਵਲਾਦੀਮੀਰ ਪੁਤਿਨ ਨਾਲ ਹੋਏ ਸੰਮੇਲਨ ਦੌਰਾਨ ਰੂਸ ਦੀ ਨਿੰਦਾ ਨਾ ਕਰਨ ਨੂੰ ਲੈ ਕੇ ਹਮਲਾ ਬੋਲਿਆ। ਸੀਨੀਅਰ ਰਿਪਬਲਿਕਨ ਸੈਨੇਟਰ ਲਿੰਡਸੇ ਗ੍ਰਾਹਮ ਨੇ ਕਿਹਾ ਕਿ ਟਰੰਪ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਸਖਤ ਤੌਰ ‘ਤੇ ਦਖਲਅੰਦਾਜ਼ੀ ਕਰਨ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਉਣ ਦਾ ਮੌਕਾ ਗੁਆ ਦਿੱਤਾ। ਉਥੇ ਟਰੰਪ ਨੇ ਪੁਤਿਨ ਨੂੰ ਰੂਸ ‘ਚ ਸਫਲਤਾਪੂਰਣ ਫੁੱਟਬਾਲ ਵਿਸ਼ਲ ਕੱਪ ਦੇ ਆਯੋਜਨ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਇਸ ਸੰਮੇਲਨ ‘ਚ ਰੂਸ ਦੇ ਰਾਸ਼ਟਰਪਤੀ ਨੇ ਟਰੰਪ ਨੂੰ ਭਰੋਸਾ ਦਿਵਾਇਆ ਹੈ ਕਿ ਪ੍ਰਸਤਾਵਿਤ ਨਵੇਂ ਨਾਰਡ ਸਟ੍ਰੀਮ 2 ਪਾਈਪਲਾਇਨ ਤੋਂ ਬਾਅਦ ਵੀ ਰੂਸ ਵੱਲੋਂ ਯੂਕ੍ਰੇਨ ਦੇ ਜ਼ਰੀਏ ਹੋਣ ਵਾਲੀ ਗੈਸ ਦੀ ਸਪਲਾਈ ਜਾਰੀ ਰਹੇਗੀ।


