- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੁੱਧਿਆ ਮਾਮਲਾ : ਤੈਅ ਸਮੇਂ ‘ਚ ਪੂਰੀ ਹੋਵੇ ਸੁਣਵਾਈ – ਇੱਕ ਦਿਨ ਵੀ ਨਹੀਂ ਮਿਲੇਗਾ ਵਾਧੂ : ਸੁਪਰੀਮ ਕੋਰਟ
ਨਵੀਂ ਦਿੱਲੀ – ਅਯੁੱਧਿਆ ਮਾਮਲੇ ਦੀ ਸੁਣਵਾਈਕਰ ਰਹੀ ਸੁਪਰੀਮ ਕੋਰਟ ਨੇ ਅੱਜ ਸਾਫ਼ ਕਰ ਦਿੱਤਾ ਹੈ ਕਿ ਇਸ ਮਾਮਲੇ ‘ਤੇ 18 ਅਕਤਬੂਰ ਤੋਂ ਬਾਅਦਸਾਰੀਆਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਇੱਕ ਵੀ ਵਾਧੂ ਦਿਨ ਨਹੀਂ ਮਿਲੇਗਾ। ਅਦਾਲਤ ਨੇ ਸਾਫ਼ਕੀਤਾ ਕਿ ਸੁਣਵਾਈ ਪੂਰੀ ਕਰਨ ਦੀ ਤਾਰੀਕ ਨਹੀਂ ਵਧਾਈ ਜਾਵੇਗੀ। ਚੀਫ਼ ਜਸਟਿਸ ਰੰਜਨ ਗੋਗੋਈ ਨੇਸਾਰੀਆਂ ਧਿਰਾਂ ਨੂੰ ਕਿਹਾ ਕਿ ਤੈਅ ਸਮੇਂ ‘ਤੇ ਸੁਣਵਾਈ ਪੂਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿਜੇਕਰ 4 ਹਫ਼ਤਿਆਂ ‘ਚ ਫ਼ੈਸਲਾ ਦਿੱਤਾ ਜਾਵੇ ਤਾਂ ਚਮਤਕਾਰ ਹੋ ਜਾਵੇਗਾ। ਸੁਣਵਾਈ ਦੌਰਾਨ ਚੀਫ਼ ਜਸਟਿਸਨੇ ਕਿਹਾ ਕਿ ਅੱਜ ਦਾ ਦਿਨ (ਵੀਰਵਾਰ) ਨੂੰ ਮਿਲਾ ਕੇ ਉਨ੍ਹਾਂ ਕੋਲ ਸਿਰਫ਼ ਸੁਣਵਾਈ ਖ਼ਤਮ ਕਰਨ ਲਈਸਾਢੇ 10 ਦਿਨ ਬਚੇ ਹਨ। ਸੁਪਰੀਮ ਕੋਰਟ ‘ਚ ਵੀਰਵਾਰ ਨੂੰ ਅਯੁੱਧਿਆ ਕੇਸ ‘ਤੇ ਸੁਣਵਾਈ ਦਾ 32ਵਾਂਦਿਨ ਸੀ। ਵੀਰਵਾਰ ਨੂੰ ਜਿਵੇਂ ਹੀ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਸਭ ਤੋਂ ਪਹਿਲਾਂ ਚੀਫ਼ਜਸਟਿਸ ਰੰਜਨ ਗੋਗਈ ਨੇ ਇਸ ਮਾਮਲੇ ‘ਤੇ ਆਪਣੀ ਰਾਇ ਰੱਖੀ। ਦੱਸ ਦੇਈਏ ਕਿ ਹੁਣ ਤੱਕ 31 ਦਿਨਾਂਦੀ ਸੁਣਵਾਈ ਸੁਪਰੀਮ ਕੋਰਟ ‘ਚ ਹੋ ਚੁੱਕੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕਿਹਾ ਕਿ ਜੇਕਰ 18 ਅਕਤੂਬਰ ਤੱਕ ਦਲੀਲਾਂ ਪੂਰੀਆਂ ਹੋ ਜਾਂਦੀਆਂਹਨ ਤਾਂ ਚਾਰ ਹਫ਼ਤਿਆਂ ‘ਚ ਫ਼ੈਸਲਾ ਦੇਣਾ ਕਿਸੇ ਕਰਿਸ਼ਮੇ ਤੋਂ ਘੱਟ ਨਹੀਂ ਹੋਵੇਗਾ। ਦੱਸ ਦੇਈਏ ਕਿਚੀਫ਼ ਜਸਟਿਸ ਰੰਜਨ ਗੋਗੋਈ 17 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ।


