- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੋਗਤਾ ਖਿਲਾਫ ਬਾਗੀ ਜੇਡੀਐਸ ਵਿਧਾਇਕ ਸੁਪਰੀਮ ਕੋਰਟ ਜਾਣਗੇ
ਕਰਨਾਟਕ ਵਿਧਾਨ ਸਭਾ ਸਪੀਕਰ ਵੱਲੋਂ ਅਯੋਗ ਐਲਾਨੇ ਗਏ ਜੇ ਡੀ (ਐਸ) ਦੇ ਬਾਗੀ ਵਿਧਾ?ਕ ਏ ਐਚ ਵਿਸ਼ਵਨਾਥ ਨੇ ਕਿਹਾ ਕਿ ਫੈਸਲਾ ‘ਕਾਨੂੰਨ ਵਿਰੁੱਧ ਹੈ ਅਤੇ ਉਹ ਅਤੇ ਹੋਰ ਅਸੰਤੁਸ਼ਟ ਵਿਧਾਇਕ ਸੋਮਵਾਰ ਨੂੰ ਸੁਪਰੀਮ ਕੋਰਟ ਜਾਣਗੇ।ਵਿਧਾਨ ਸਭਾ ਸਪੀਕਰ ਕੇ ਆਰ ਰਮੇਸ਼ ਕੁਮਾਰ ਨੇ ਐਤਵਾਰ ਨੂੰ ਦਲ–ਬਦਲ ਰੋਕੂ ਕਾਨੂੰਨ ਦੇ ਤਹਿਤ 14 ਹੋਰ ਵਿਧਾਇਕਾਂ ਨੂੰ 2023 ਵਿਚ ਵਰਤਮਾਨ ਵਿਧਾਨ ਸਭਾ ਦਾ ਕਾਰਜਕਾਲ ਖਤਮ ਹੋਣ ਤੱਕ ਅਯੋਗ ਐਲਾਨਿਆ ਸੀ, ਜਿਨ੍ਹਾਂ ਵਿਚ ਕਾਂਗਰਸ ਦੇ 11 ਅਤੇ ਤਿੰਨ ਜੇ ਡੀ (ਐਸ) ਦੇ ਵਿਧਾਇਕ ਸ਼ਾਮਲ ਹਨ। ਕੁਮਾਰ ਨੇ ਕਾਂਗਰਸ ਦੇ ਤਿੰਨ ਬਾਗੀ ਵਿਧਾਇਕਾਂ ਨੂੰ ਵੀਰਵਾਰ ਨੂੰ ਅਯੋਗ ਕਰਾਰ ਦਿੱਤਾ ਸੀ।


