- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੋਧਿਆ ਮਾਮਲੇ ‘ਚ ਨਵੀਂ ਡੈੱਡਲਾਈਨ 17 ਅਕਤੂਬਰ
ਨਵੀਂ ਦਿੱਲੀ -।ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਮ ਜਨਮਭੂਮੀ ਮਾਮਲੇ ਨੂੰ ਖ਼ਤਮ ਕਰਨ ਦੀ ਡੈੱਡਲਾਈਨ ‘ਚ ਬਦਲਾਅਕੀਤਾ ਹੈ। ਅਦਾਲਤ ਦੇ ਨਵੇਂ ਆਦੇਸ਼ਾਂ ਮੁਤਾਬਿਕ ਤਿੰਨਾਂ ਧਿਰਾਂ ਨੂੰ ਆਪਣੀਆਂ ਦਲੀਲਾਂ 17 ਅਕਤੂਬਰ ਤੱਕਪੂਰੀ ਕਰਨੀ ਹੋਵੇਗੀ। ਦੱਸ ਦੇਈਏ ਕਿ ਪਹਿਲਾਂ 18 ਅਕਤੂਬਰ ਦੀ ਤਰੀਕ ਨਿਸ਼ਚਿਤ ਕੀਤੀ ਗਈ ਸੀ। ਸੁਪਰੀਮਕੋਰਟ ‘ਚ ਰਾਮ ਜਨਮਭੂਮੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ 37ਵੇਂ ਦਿਨ ਦੀ ਸੁਣਵਾਈ ਕੀਤੀ ਗਈ। ਇਸ ਤੋਂ ਪਹਿਲਾਂ ਵੀਰਵਾਰ ਹਿੰਦੂ ਧਿਰ ਨੇ ਆਪਣੀਆਂ ਦਲੀਲਾਂ ਪੂਰਆਂ ਕਰ ਲਈਆਂ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਏਐੱਸਆਈ ਦੀ ਖੁਦਾਈ ‘ਚ ਅਜਿਹੇ ਕਈ ਸਬੂਤ ਮਿਲੇ ਹਨ ਜਿਸ ਤੋਂ ਪਤਾ ਲਗਦਾ ਹੈ ਕਿ ਇੱਥੇ ਪਹਿਲਾਂ ਮੰਦਰ ਸੀ। ਇਸ ਗੱਲ ਦਾ ਦਾਅਵਾ ਹਿੰਦੂ ਧਿਰ ਦੇ ਵਕੀਲ ਨੇ ਸੁਪਰੀਮ ਕੋਰਟ ‘ਚ ਕੀਤਾ।


