- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਰਥਸ਼ਾਸਤਰੀ ਸੁਰਜੀਤ ਭੱਲਾ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ – ਅਰਥਸ਼ਾਸ਼ਤਰੀ ਤੇ ਕਾਲਮਨਿਸਟ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਤੋਂ ਅਸਤੀਫਾ ਦੇ ਦਿੱਤਾ ਹੈ| ਉਹ ਇਸ ਕੌਂਸਲ ਵਿੱਚ ਕੁਝ ਸਮੇਂ ਲਈ ਮੈਂਬਰ ਬਣੇ ਸੀ| ਭੱਲਾ ਨੇ ਅੱਜ ਟਵਿਟਰ ਰਾਹੀਂ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ, ਪਰ ਉਨ੍ਹਾਂ ਨੇ ਅਸਤੀਫੇ ਦੀ ਅਸਲ ਵਜ੍ਹਾ ਨਹੀਂ ਦੱਸੀ| ਨੀਤੀ ਕਮਿਸ਼ਨ ਦੇ ਮੈਂਬਰ ਬਿਬੇਕ ਦੇਬਰਾਏ ਈਏਸੀ-ਪੀਐਮ ਦੇ ਮੈਂਬਰ ਹਨ| ਇਸ ਵਿੱਚ ਅਰਥਸ਼ਾਸ਼ਤਰੀ ਰਥਿਨ ਰਾਏ, ਆਸ਼ਿਮਾ ਗੋਇਲ ਤੇ ਸ਼ਮਿਕਾ ਰਵੀ ਕੁਝ ਸਮੇਂ ਲਈ ਨਿਯੁਕਤ ਮੈਂਬਰਾਂ ਵਿੱਚ ਸ਼ਾਮਲ ਹਨ|


