- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਲੌਕਿਕ ਜਲੌ, ਕਵੀ ਦਰਬਾਰ ਤੇ ਸਕੂਲੀ ਬੱਚਿਆਂ ਦਾ ਸਨਮਾਨ
ਅੰਮ੍ਰਿਤਸਰ – ਇਸੇ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਅੱਜ ਇਨਾਮ ਤਕਸੀਮ ਕੀਤੇ ਗਏ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਵਿਚ ਕਵੀਆਂ ਵੱਲੋਂ ਚੌਥੇ ਪਾਤਸ਼ਾਹ ਜੀ ਦੀ ਉਸਤਿਤ ਵਿਚ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਆਕਰਸ਼ਣ ਦਾ ਕੇਂਦਰ ਰਹੀ।


