- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸੀਂ ਬਾਹਰ ਹੋ ਗਏ ਪਰ ਟੀਮ ਦਾ ਭਵਿੱਖ ਸੁਨਹਿਰਾ ਹੈ : ਕੇਮਾਰ ਰੋਚ
ਵਿਸ਼ਵ ਕੱਪ ਵਿਚ ਖਰਾਬ ਪ੍ਰਦਰਸ਼ਨ ਦੇ ਬਾਵਜੂਦ ਵੈਸਟਇੰਡੀਜ਼ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਕੇਮਾਰ ਰੋਚ ਦਾ ਮੰਨਣਾ ਹੈ ਕਿ ਮੌਜੂਦਾ ਖਿਡਾਰੀਆਂ ਦਾ ਭਵਿੱਖ ਕਾਫੀ ਸੁਨਹਿਰਾ ਹੈ। ਪਕਿਸਤਾਨ ਨੂੰ ਸ਼ੁਰੂਆਤੀ ਮੈਚ ਹਰਾਉਣ ਤੋਂ ਬਾਅਦ ਵੈਸਟਇੰਡੀਜ਼ ਨੇ ਅਗਲੇ ਪੰਜ ਮੈਚ ਗੁਆ ਦਿੱਤੇ। ਇਹ ਪੁੱਛਣ ‘ਤੇ ਕਿ ਕੀ ਗਲਤ ਰਿਹਾ ਤਾਂ ਰੋਚ ਨੇ ਨੌਜਵਾਨ ਟੀਮ ਦਾ ਬਚਾਅ ਕੀਤਾ, ਜਿਸ ਨੂੰ ਖਿਤਾਬ ਦੀ ਮੁੱਖ ਦਾਅਵੇਦਾਰ ਭਾਰਤ ਦੇ ਹੱਥੋਂ 125 ਦੌੜਾਂ ਦੀ ਹਾਰ ਝੱਲਣੀ ਪਈ। ਰੋਚ ਨੇ ਕਿਹਾ ਮੈਨੂੰ ਲਗਦਾ ਹੈ ਕਿ ਆਸਟਰੇਲੀਆ ਅਤੇ ਨਿਉੂਜ਼ੀਲੈਂਡ ਵਿਰੁੱਧ ਅਸੀਂ ਕਾਫੀ ਕਲੋਜ਼ ਹਾਰੇ।


