- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸੀਂ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ : ਮੋਦੀ
ਨਵੀਂ ਦਿੱਲੀ – ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਦੇਸ਼ ਵਾਸੀਆਂ ਨੂੰ ਸਿਰ ਝੁਕਾ ਨੇ ਨਮਨ ਕਰਦੇ ਹਨ, ਜਿਨ੍ਹਾਂ ਨੇ ਇਸ ਫਕੀਰ ਦੀ ਝੋਲੀ ਭਰ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਲਈ ਜਨ ਆਦੇਸ਼ ਵਾਸਤੇ ਉਹ ਚੋਣ ਲੜ ਰਹੇ ਸਨ ਤੇ ਹੁਣ ਉਹ ਸਾਰਿਆ ਨਾਲ ਮਿਲ ਕੇ ਮਜ਼ਬੂਤ ਭਾਰਤ ਬਣਾਉਣਗੇ।


