ਅਫ਼ਗ਼ਾਨਿਸਤਾਨ ’ਚ ਗਵਰਨਰ ਦੇ ਕਾਫ਼ਲੇ ’ਤੇ ਹਮਲਾ-ਅਠ ਦੀ ਮੌਤ

ਕਾਬੁਲ – ਅਫ਼ਗ਼ਾਨਿਸਤਾਨ ਦੇ ਮਧ ਲੋਗਾਰ ਪ੍ਰਾਂਤ ’ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ ’ਤੇ ਤਾਲਿਬਾਨੀ ਅਤਵਾਦੀਆਂ ਵਲੋਂ ਹਮਲਾ ਕੀਤਾ ਗਿਆ। ਇਸ ਹਮਲੇ ’ਚ ਘਟੋ-ਘਟ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ।

VIA PUNJAB