- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫ਼ਗ਼ਾਨਿਸਤਾਨ ਤੋਂ ਲਿਆਂਦੀ 600 ਕਰੋੜ ਦੀ ਹੈਰੋਇਨ ਫੜੀ
ਨਵੀਂ ਦਿੱਲੀ – ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਾਰਵਾਈ ਕਰਦਿਆਂ 600 ਕਰੋੜ ਰੁਪਏ ਮੁੱਲ ਦੀ ਹੈਰੋਇਨ ਜ਼ਬਤ ਕੀਤੀ ਹੈ। ਇਸ ਨਸ਼ੀਲੇ ਪਦਾਰਥ ਦਾ ਵਜ਼ਨ ਲਗਭਗ 150 ਕਿਲੋਗ੍ਰਾਮ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਨਸ਼ੇ ਅਫ਼ਗ਼ਾਨਿਸਤਾਨ ਤੋਂ ਸਮੱਗਲਿੰਗ ਕਰ ਕੇ ਭਾਰਤ ਲਿਆਂਦੇ ਗਏ ਸਨ। ਪੁਲਿਸ ਨੇ 2 ਅਫ਼ਗ਼ਾਨ ਕੈਮੀਕਲ ਮਾਹਿਰਾਂ ਸਮੇਤ ਨਸ਼ਿਆਂ ਦੇ ਪੰਜ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।


