- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਤਵਾਦੀ ਕੈਂਪਾਂ ਖ਼ਿਲਾਫ਼ ਭਰੋਸੇਯੋਗ ਕਾਰਵਾਈ ਕਰੇ ਪਾਕਿਸਤਾਨ : ਭਾਰਤ
ਨਵੀਂ ਦਿੱਲੀ – ਅਮਰੀਕਾ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪਾਕਿਸਾਨ ‘ਚ 40 ਅੱਤਵਾਦੀ ਕੈਂਪਾਂ ਦੀ ਮੌਜੂਦਗੀ ਤੋਂ ਬਾਅਦ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੇ ਪੀ.ਐੱਮ. ਨੇ ਅੱਤਵਾਦੀ ਕੈਂਪਾਂ ਦੀ ਹਾਜ਼ਰੀ ਦੀ ਗੱਲ ਮਨਜ਼ੂਰ ਕੀਤੀ ਹੈ। ਇਸ ਤੱਥ ਲਈ ਅੱਤਵਾਦੀਆਂ ਨੂੰ ਸਿੱਖਿਅਤ ਕੀਤਾ ਜਾ ਰਿਹਾ ਹੈ ਤੇ ਲੜਨ ਲਈ ਕਸ਼ਮੀਰ ਭੇਜਿਆ ਜਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਪਾਕਿਸਤਾਨ ‘ਚ ਚੱਲਣ ਵਾਲੇ ਅੱਤਵਾਦੀ ਕੈਂਪਾਂ ਖ਼ਿਲਾਫ਼ ਭਰੋਸੇਯੋਗ ਕਾਰਵਾਈ ਕਰੇ।


