- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈ ਪੀ ਐਲ ਦਾ ਪਹਿਲਾ ਮੁਕਾਬਲਾ ਭਲਕੇ
ਮੁੰਬਈ – ਆਈਪੀਐਲ 14 ਦਾ ਆਗਾਜ਼ 9 ਅਪ੍ਰੈਲ ਤੋਂ ਹੋਣ ਵਾਲਾ ਹੈ। ਪਹਿਲਾ ਮੁਕਾਬਲਾ ਮੁੰਬਈ ਇੰਡੀਅਨ ਅਤੇ ਰਾਇਲ ਚੈਲੇਂਜਰ ਬੈਂਗਲੁਰੂ ਦੇ ਵਿਚਕਾਰ ਹੋਵੇਗਾ। ਇਸ ਮਹਾ ਮੁਕਾਬਲੇ ਲਈ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀਆਂ ਟੀਮਾਂ ਪੁਰੀ ਤਰ੍ਹਾਂ ਤਿਆਰ ਹਨ। ਕੋਰੋਨਾ ਮਹਾਮਾਰੀ ਕਾਰਨ ਪਿਛਲੀ ਵਾਰ ਆਈ ਪੀ ਐਲ ਦਾ ਆਯੋਜਨ ਭਾਰਤ ਵਿਚ ਨਹੀਂ ਹੋ ਸਕਿਆ ਸੀ ਪਰ ਇਸ ਵਾਰ ਬੀ ਸੀ ਸੀ ਆਈ ਨੇ ਸਾਰੇ ਨਿਯਮਾਂ ਦਾ ਪਾਲਣ ਕਰਦੇ ਹੋਏ ਭਾਰਤ ਵਿਚ ਹੀ ਮੈਚ ਕਰਵਾਉਣ ਦਾ ਫੈਸਲਾ ਲਿਆ ਹੈ। ਜ਼ਾਹਰ ਤੌਰ ਤੇ ਇਹ ਮੈਚ ਦਰਸ਼ਕਾਂ ਤੋਂ ਬਿਨਾਂ ਹੀ ਖੇਡੇ ਜਾਣਗੇ।ਇਸ ਵਾਰ ਇਹ ਮੈਚ ਮੁੰਬਈ, ਅਹਿਮਦਾਬਾਦ, ਬੈਂਗਲੁਰੂ, ਚੇਨਈ, ਦਿੱਲੀ ਅਤੇ ਕੋਲਕਾਤਾ ਵਿਚ ਖੇਡੇ ਜਾਣਗੇ। ਸ਼ੁਰੂਆਤ ਚੇਨਈ ਤੋਂ ਹੋ ਰਹੀ ਹੈ ਅਤੇ ਫਾਈਨਲ 30 ਮਈ ਨੂੰ ਅਹਿਮਦਾਬਾਦ ਵਿਚ ਹੋਵੇਗਾ।


