- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਓ ਮਿਲ ਕੇ ਲੜੀਏ ਕੋਰੋਨਾ ਖ਼ਿਲਾਫ਼ ਲੜਾਈ-ਸਾਰਕ ਦੇਸ਼ਾਂ ਨੂੰ ਬੋਲੇ ਮੋਦੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ। ਪੀ.ਐੱਮ. ਨੇ ਸਾਰਕ ਦੇਸ਼ਾਂ ਦੇ ਨੇਤਾਵਾਂ ਦੇ ਸੰਮੇਲਨ ‘ਚ ਸ਼ਾਮਿਲ ਹੋਣ ‘ਤੇ ਧੰਨਵਾਦ ਜਤਾਇਆ। ਇਸ ਦੌਰਾਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਯਾ ਰਾਜਪਕਸ਼ੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ, ਮਾਲਦੀਵ ਦੇ ਰਾਸ਼ਟਰਪਤੀ ਇਬ੍ਰਾਹਿਮ ਸੋਲੀ, ਭੂਟਾਨ ਦੇ ਪ੍ਰਧਾਨ ਮੰਤਰੀ, ਨੇਪਾਲ ਦੇ ਪ੍ਰਧਾਨ ਮੰਤਰੀ ਸ਼ਾਮਿਲ ਰਹੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਰਮਾਨ ਖਾਨ ਦੇ ਪ੍ਰਤੀਨਿਧੀ ਵੀ ਇਸ ‘ਚ ਸ਼ਾਮਿਲ ਸਨ। ਪੀ.ਐੱਮ. ਮੋਦੀ ਨੇ ਕਿਹਾ ਕਿ ਸਾਨੂੰ ਕੋਰੋਨਾ ਤੋਂ ਘਬਰਾਉਣ ਦੀ ਨਹੀਂ ਬਲਕਿ ਉਸ ਨਾਲ ਮਿਲ ਕੇ ਲੜਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸਾਰਕ ਦੇਸ਼ਾਂ ਨੂੰ ਸਾਵਧਾਨੀ ਵਰਤਨੀ ਹੋਵੇਗੀ।


