- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਜ਼ਾਦ ਨੇ ਬਸਪਾ ਦੀਆਂ ਵੋਟਾਂ ਨੂੰ ਖੋਰਾ ਲਾਇਆ: ਮਾਇਆਵਤੀ
ਲਖਨਊ – ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ’ਤੇ ਹਮਲਾ ਬੋਲਦਿਆਂ ਉਸ ’ਤੇ ਪਾਰਟੀ ਦੀ ਵੋਟ ਬੈਂਕ ਨੂੰ ਖੋਰਾ ਲਾਉਣ ਦਾ ਦੋਸ਼ ਲਗਾਇਆ ਹੈ। ਮਾਇਆਵਤੀ ਨੇ ਕਿਹਾ ਕਿ ਉਸ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਆਜ਼ਾਦ ਜੋ ਕਿ ਉੱਤਰ ਪ੍ਰਦੇਸ਼ ਦਾ ਵਾਸੀ ਹੈ ਪਰ ਉਹ ਆਪਣੇ ਸੂਬੇ ਵਿੱਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ ਹਿੱਸਾ ਲੈਣ ਦੀ ਥਾਂ ਦਿੱਲੀ ਦੀ ਜਾਮਾ ਮਸਜਿਦ ’ਚ ਹੋ ਰਹੇ ਮੁਜ਼ਾਹਰਿਆਂ ’ਚ ਸ਼ਾਮਲ ਹੋ ਰਿਹਾ ਹੈ। ਮਾਇਆਵਤੀ ਨੇ ਟਵੀਟ ਕੀਤਾ, ‘ਅਜਿਹਾ ਇਸ ਲਈ ਹੈ ਕਿਉਂਕਿ ਦਿੱਲੀ ’ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।’ ਉਨ੍ਹਾਂ ਕਿਹਾ, ‘ਦਲਿਤ ਦੇਖ ਰਹੇ ਹਨ ਕਿ ਭੀਮ ਆਰਮੀ ਦਾ ਮੁਖੀ ਚੰਦਰ ਸ਼ੇਖਰ ਵਿਰੋਧੀ ਧਿਰਾਂ ਦੇ ਹੱਥਾਂ ’ਚ ਖੇਡ ਰਿਹਾ ਹੈ ਅਤੇ ਜਦੋਂ ਚੋਣਾਂ ਸਿਰ ’ਤੇ ਹਨ ਤਾਂ ਉਹ ਸਾਜ਼ਿਸ਼ ਤਹਿਤ ਜੇਲ੍ਹ ਜਾਵੇਗਾ ਅਤੇ ਜਿਨ੍ਹਾਂ ਸੂਬਿਆਂ ’ਚ ਬਸਪਾ ਦਾ ਮਜ਼ਬੂਤ ਆਧਾਰ ਹੈ।


