- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਆਬਕਾਰੀ ਤੇ ਕਰ ਇੰਸਪੈਕਟਰ ਮੁੱਅਤਲ
ਚੰਡੀਗੜ – ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਅੱਜ ਇਕ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਬਠਿੰਡਾ ਸਥਿਤ ਦਫਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ਨੂੰ ਤੁਰੰਤ ਸਰਕਾਰੀ ਸੇਵਾ ਤੋਂ ਮੁੱਅਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਸਬੰਧੀ ਅਖਬਾਰਾਂ ਵਿੱਚ ਖਬਰਾਂ ਲਗੀਆਂ ਸਨ ਅਤੇ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫੌਟੋ ਵੀ ਪ੍ਰਕਾਸ਼ਿਤ ਹੋਈ ਸੀ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।


