- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਧਾਰ ਕਾਰਡ ਦੀ ਜ਼ਰੂਰਤ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ
ਨਵੀਂ ਦਿੱਲੀ- ਆਧਾਰ ਕਾਰਡ ਲਾਜ਼ਮੀ ਦੇ ਮਾਮਲੇ ‘ਚ ਸੁਪਰੀਮ ਕੋਰਟ ਕਲ ਆਪਣਾ ਫੈਸਲਾ ਸੁਣਾ ਸਕਦਾ ਹੈ। ਕੋਰਟ ਨੇ 38 ਦਿਨਾਂ ਦੀ ਸੁਣਵਾਈ ਦੇ ਬਾਅਦ ਆਧਾਰ ਮਾਮਲੇ ‘ਚ ਫੈਸਲਾ ਸੁਰਖਿਅਤ ਰਖ ਲਿਆ ਸੀ। ਹੁਣ ਪੰਜ ਜਜਾਂ ਦੀ ਬੈਂਚ ਤੈਅ ਕਰੇਗੀ ਕਿ ਆਧਾਰ ਨਿਜਤਾ ਦੇ ਮੌਲਿਕ ਅਧਿਕਾਰ ਦਾ ਉਲੰਘਣ ਕਰਦਾ ਹੈ ਜਾਂ ਨਹੀਂ। ਆਧਾਰ ਲਾਜ਼ਮੀ ਦੇ ਮਾਮਲਾ ਦੀ 10 ਮਈ ਨੂੰ ਸੁਪਰੀਮ ਕੋਰਟ ਦੇ ਸੰਵਿਧਾਨ ਬੈਂਚ ‘ਚ ਸੁਣਵਾਈ ਪੂਰੀ ਕੀਤੀ ਸੀ। ਨਿਜਤਾ ਨੂੰ ਮੌਲਿਕ ਅਧਿਕਾਰ ਦਸਣ ਦਾ ਫੈਸਲਾ ਆਉਣ ਦੇ ਬਾਅਦ ਹੁਣ ਇਸ ਬਾਰੇ ‘ਚ ਫੈਸਲਾ ਆਵੇਗਾ ਕਿ ਕੀ ਆਧਾਰ ਲਈ ਲਿਆ ਜਾਣ ਵਾਲਾ ਡਾਟਾ ਨਿਜਤਾ ਦਾ ਉਲੰਘਣ ਹੈ ਜਾਂ ਨਹੀਂ? ਫੈਸਲਾ ਆਉਣ ਤਕ ਸਮਾਜਿਕ ਕਲਿਆਣਕਾਰੀ ਯੋਜਨਾਵਾਂ ਦੇ ਇਲਾਵਾ ਬਾਕੀ ਸਾਰੇ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਯੋਜਨਾਵਾਂ ਦੇ ਆਧਾਰ ਦੀ ਜ਼ਰੂਰਤ ‘ਤੇ ਰੋਕ ਲਗਾਈ ਗਈ ਹੈ।ਇਨ੍ਹਾਂ ‘ਚ ਮੋਬਾਇਲ ਸਿਮ ਅਤੇ ਬੈਂਕ ਖਾਤੇ ਵੀ ਸ਼ਾਮਲ ਹਨ।


