- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਆਗੂ ਵੱਲੋਂ ਪੰਜਾਬ ‘ਚ ਬਦਲਵੀਂ ਸਰਕਾਰ ਬਣਾਉਣ ਦਾ ਸੱਦਾ
ਚੰਡੀਗੜ੍ਹ – ਸੂਬੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੇ ਵੱਡੇ ਨੇਤਾ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ‘ਆਪ’ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚਾਰ ਐਮਐਲਏ ਸਰਕਾਰ ਤੋਂ ਨਾਰਾਜ਼ ਚਲ ਰਹੇ ਹਨ ਜਿਨ੍ਹਾਂ ਦੀ ਹਿਮਾਇਤ 40 ਐਮਐਲਏ ਕਰ ਰਹੇ ਹਨ। ਇਸ ਦੇ ਅੱਗੇ ਕਿਹਾ ਕਿ ਉਨ੍ਹਾਂ ਵਿਧਾਇਕਾਂ ਨੂੰ ਅਪਲਿ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਆ ਜਾਣ ਅਤੇ ਉਹ ਮਿਲਕੇ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕੈਪਟਨ ਦੇ ਆਪਣੇ ਜਿਲ੍ਹੇ ਪਟਿਆਲਾ ਤੋਂ 4 ਵਿਧਾਇਕ ਬਾਗੀ ਹੋ ਗਏ ਹਨ ਤੇ ਵੱਡੀ ਗਿਣਤੀ ਕਾਂਗਰਸੀ ਵਿਧਾਇਕਾਂ ਨੇ ਉਨ੍ਹਾਂ ਦੇ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਨਵਜੋਤ ਸਿੰਘ ਸਿੱਧੂ ਨੂੰ ਸਣੇ ਸਾਰੇ ਵਿਧਾਇਕ ਉਨ੍ਹਾਂ ਦਾ ਸਾਥ ਦੇਣ।


