- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਆਗੂ ਸੱਜਣ ਸਿੰਘ ਚੀਮਾ ਅਕਾਲੀ ਦਲ ’ਚ ਸ਼ਾਮਿਲ
ਜਲੰਧਰ – ਅਰਜੁਨ ਐਵਾਰਡੀ ਬਾਸਕਟਬਾਲ ਖਿਡਾਰੀ ਸਜਣ ਸਿੰਘ ਚੀਮਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਚੀਮਾ ਨੂੰ ਸੁਖਬੀਰ ਬਾਦਲ ਨੇ ਪਾਰਟੀ ’ਚ ਸ਼ਾਮਲ ਕੀਤਾ। ਸਾਲ 2017 ਵਿਚ ਚੀਮਾ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਸੁਲਤਾਨਪੁਰ ਲੋਧੀ ਸੀਟ ਤੋਂ ਵਿਧਾਨ ਸਭਾ ਚੋਣ ਲੜ ਚੁਕੇ ਹਨ। ਸੁਲਤਾਨਪੁਰ ਲੋਧੀ ਵਿਚ ਸਮਾਗਮ ਦੌਰਾਨ ਸੁਖਬੀਰ ਬਾਦਲ ਨੇ ਬਿਕਰਮ ਮਜੀਠੀਆ ਤੇ ਜਗੀਰ ਕੌਰ ਸਮੇਤ ਹੋਰ ਅਕਾਲੀ ਨੇਤਾਵਾਂ ਦੀ ਹਾਜ਼ਰੀ ’ਚ ਚੀਮਾ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਸਜਣ ਸਿੰਘ ਚੀਮਾ ਪੁਲਿਸ ਦੀ ਨੌਕਰੀ ਛਡ ਕੇ ਸਾਲ 2017 ਵਿਚ ਆਮ ਆਦਮੀ ਪਾਰਟੀ ਨਾਲ ਜੁੜੇ ਸੀ, ਪਰ ਹੁਣ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਨਾਲ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦਾ ਫੈਸਲਾ ਕਰ ਲਿਆ ਹੈ।


