- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਮਦਨ ਕਰ ਵਿਭਾਗ ਕੇਜਰੀਵਾਲ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਦੇ 16 ਠਿਕਾਣਿਆਂ ਤੇ ਛਾਪਾ
ਨਵੀਂ ਦਿੱਲੀ – ਆਮਦਨ ਵਿਭਾਗ ਨੇ ਅੱਜ ਸਵੇਰੇ ਦਿੱਲੀ ਵਿੱਚ ਆਪ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਦੇ ਘਰ ਤੇ ਛਾਪੇਮਾਰੀ ਕੀਤੀ| ਪ੍ਰਾਪਤ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਇਨਕਮ ਰਿਟਰਨਜ਼ ਨੂੰ ਲੈ ਕੇ ਕੀਤੀ ਗਈ ਹੈ| ਵਿਭਾਗ ਦੇ ਅਧਿਕਾਰੀ ਮੁਤਾਬਕ ਗਹਿਲੋਤ ਦੇ ਕਰੀਬ 16 ਠਿਕਾਣਿਆਂ ਤੇ ਛਾਪਾ ਮਾਰਿਆ ਗਿਆ| ਗਹਿਲੋਤ ਦੇ ਵਸੰਤ ਕੁੰਜ ਸਥਿਤ ਘਰ ਵਿੱਚ ਛਾਪਾ ਮਾਰਿਆ ਗਿਆ| ਆਮ ਆਦਮੀ ਪਾਰਟੀ ਨੇ ਇਸ ਛਾਪੇਮਾਰੀ ਨੂੰ ਰਾਜਨੀਤਿਕ ਬਦਲੇ ਦੀ ਕਾਰਵਾਈ ਦੱਸਿਆ| ਗਹਿਲੋਤ ਸਾਊਥ ਪੱਛਮੀ ਦਿੱਲੀ ਦੇ ਨਜਫਗੜ੍ਹ ਤੋਂ ਵਿਧਾਇਕ ਹਨ ਅਤੇ ਮਈ 2017 ਵਿੱਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਸੀ|


