- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰਮਡ ਫੋਰਸਜ਼ ਸਪੈਸ਼ਲ ਆਪਰੇਸ਼ਨ ਡਿਵੀਜ਼ਨ ਦੇ ਮੁਖੀ ਬਣੇ ਮੇਜਰ ਜਨਰਲ ਏ.ਕੇ. ਢੀਂਗਰਾ
ਨਵੀਂ ਦਿੱਲੀ – ਆਰਮਡ ਫੋਰਸਜ਼ ਸਪੈਸ਼ਲ ਆਪਰੇਸ਼ਨ ਡਿਵੀਜ਼ਨ ਦੇ ਪਹਿਲੇ ਮੁਖੀ ਦੇ ਰੂਪ ਵਿਚ ਮੇਜਰ ਜਨਰਲ ਏ. ਕੇ. ਢੀਂਗਰਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤਿੰਨੇ ਸੈਨਾਵਾਂ ਦੇ ਗਠਨ ’ਚ ਫ਼ੌਜ ਦੀ ਪੈਰਾਸ਼ੂਟ ਰੈਜੀਮੈਂਟ, ਨੇਵੀ ਦੀ ਮਾਰਕੋਸ ਅਤੇ ਹਵਾਈ ਫ਼ੌਜ ਦੇ ਗਰੂੜ ਕਮਾਂਡੋ ਬਲ ਦੇ ਵਿਸ਼ੇਸ਼ ਕਮਾਂਡੋ ਸ਼ਾਮਿਲ ਹੋਣਗੇ। ਇਨ੍ਹਾਂ 3 ਸੈਨਾਵਾਂ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿਤਾ ਹੈ। ਰਖਿਆ ਮੰਤਰਾਲੇ ਨੇ ਇਸ ਦੀ ਜ਼ਿੰਮੇਵਾਰੀ ਮੇਜਰ ਜਨਰਲ ਢੀਂਗਰਾ ਨੂੰ ਸੌਂਪੀ ਹੈ। ਇਸ ਵਿਚ ਫ਼ੌਜ ਦੀ ਸਪੈਸ਼ਲ ਫੋਰਸ ਸ਼ਾਮਿਲ ਹੋਵੇਗੀ। ਹਾਲਾਂਕਿ ਤਿੰਨੇ ਸੈਨਾਵਾਂ ਨੇ ਇਸ ਤੋਂ ਪਹਿਲਾਂ ਵੀ ਕਈ ਆਪਰੇਸ਼ਨ ਇਕਠੇ ਕੀਤੇ ਹਨ ਪਰ ਇਹ ਪਹਿਲੀ ਵਾਰ ਹੈ, ਜਦੋਂ 3 ਸੈਨਾਵਾਂ ਇਕ ਕਮਾਂਡੋ ਅਤੇ ਕੰਟਰੋਲ ਬੋਰਡ ਦੇ ਅਧੀਨ ਕੰਮ ਕਰਨਗੀਆਂ।


