- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੀਅਨਜ਼ ਦੇ ਐਗਰੀਕਲਚਰ ਵਿਦਿਆਰਥੀਆਂ ਨੇ ਸੀਆਈਆਈ ਐਗਰੋ ਟੈੱਕ ਦਾ ਦੌਰਾ ਕੀਤਾ
ਚੰਡੀਗੜ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਦੇ ਐਗਰੀਕਲਚਰ ਵਿਭਾਗ ਦੇ ਵਿਦਿਆਰਥੀਆਂ ਨੇ ਪਰੇਡ ਗਰਾਊਂਡ, ਸੈਕਟਰ 17, ਚੰਡੀਗੜ ਵਿੱਚ ਭਾਰਤ ਦੇ ਪ੍ਰਮੁੱਖ ਖੇਤੀ ਮੇਲੇ, ਸੀਆਈਆਈ ਐਗਰੋ ਟੈੱਕ ਇੰਡੀਆਂ 2018 ਦੇ 13ਵੇਂ ਸੰਸਕਰਣ ਵਿੱਚ ਦੌਰਾ ਕੀਤਾ। ਵਿਦਿਆਰਥੀਆਂ ਨੂੰ ਚੰਗੀ ਧਰਤੀ, ਫੂਡ ਟੈੱਕ, ਫਾਰਮ ਟੈੱਕ, ਡੇਅਰੀ ਅਤੇ ਪਸ਼ੂ ਪਾਲਣ, ਇਮਪਲੀਮੈਂਟੇਕਸ, ਫਾਰਮ ਸਰਵਸਿਸ, ਸਿੰਚਾਈ, ਪਾਣੀ, ਹਾਈਬਰਿਡ ਸੀਡਜ਼, ਫਲਾਂ ਦੇ ਦਰੱਖਤਾਂ, ਸਬਜੀਆਂ, ਫਰਟੀਲਾਈਜ਼ਰਸ, ਖਾਦਾਂ, ਵਰਮੀ ਕੰਪੋਸਟ, ਟਰੈਕਟਰਾਂ, ਕੰਬਾਈਨਜ਼, ਹਾਰਵੈਸਟਰ, ਥਰੈਸ਼ਰ, ਮੂਵਰ, ਰੀਪਰਸ, ਰੋਟਾਵੈਟਰ, ਸਪਰੈਅਰਜ਼, ਪੈਡੀ ਪਲੈਟਨਰ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਨੂੰ ਦੇਖਣ ਦਾ ਮੌਕਾ ਮਿਲਿਆ। ਪ੍ਰੌਫੈਸਰ ਬੀ.ਐਸ.ਸਿੱਧੂ, ਡਾਇਰੇਕਟਰ, ਆਰੀਅਨਜ਼ ਗਰੁੱਪ ਨੇ ਕਿਹਾ ਕਿ ਇਹ ਦੌਰਾ ਵਿਦਿਆਰਥੀਆਂ ਨੂੰ ਉਦਯੋਗ ਦੇ ਨਾਲ ਕਿਸਾਨ ਭਾਈਚਾਰੇ ਦੀ ਸਰਗਰਮਤਾ ਬਾਰੇ ਜਾਣਨ ਦਾ ਮੌਕਾ ਦੇਵੇਗਾ, ਜਿਸ ਨਾਲ ਨਵੀਂ ਉਤਪਾਦ ਅਤੇ ਉਤਪਾਦਨ ਨੂੰ ਸੁਧਾਰਨ ਦੇ ਮੰਤਵ ਨਾਲ ਨਵੀਂਆਂ, ਉੱਭਰਦੀਆਂ ਤਕਨੀਕਾਂ ਅਤੇ ਖੇਤੀ ਵਿਹਾਰ ਵਿੱਚ ਸੁਧਾਰ ਕੀਤਾ ਜਾ ਸਕੇਗਾ।


