- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲਿਆਈ ਕ੍ਰਿਕਟ ਟੀਮ ’ਚ ਹੋਰ ਸੁਧਾਰ ਦੀ ਲੋੜ: ਪੇਨ
ਮੈਲਬਰਨ – ਦੂਜੇ ਟੈਸਟ ਵਿੱਚ ਟੀਮ ਦੀ ਆਸਾਨ ਜਿੱਤ ਤੋਂ ਉਤਸ਼ਾਹਿਤ ਆਸਟਰੇਲਿਆਈ ਕਪਤਾਨ ਟਿਮ ਪੇਨ ਦਾ ਮੰਨਣਾ ਹੈ ਕਿ ਉਸ ਦੀ ਗੈਰ-ਤਜਰਬੇਕਾਰ ਟੀਮ ਵਿੱਚ ਭਾਰਤ ਤੋਂ ਅੱਗੇ ਨਿਕਲਣ ਦੀ ਸਮਰੱਥਾ ਹੈ, ਪਰ ਹਾਲੇ ਵੀ ਕਾਫੀ ਕੰਮ ਕਰਨਾ ਬਾਕੀ ਹੈ। ਤੀਜਾ ਟੈਸਟ ਮੈਲਬਰਨ ਵਿੱਚ ਬੁੱਧਵਾਰ ਤੋਂ ਸ਼ੁਰੂ ਹੋਵੇਗਾ, ਜਦਕਿ ਚਾਰ ਮੈਚਾਂ ਦੀ ਲੜੀ 1-1 ਨਾਲ ਬਰਾਬਰ ਚੱਲ ਰਹੀ ਹੈ। ਪੇਨ ਨੇ ਭਾਰਤ ਖ਼ਿਲਾਫ਼ ਬੌਕਸਿੰਗ ਡੇਅ ਟੈਸਟ ਤੋਂ ਪਹਿਲਾਂ ਕਿਹਾ, ‘‘ਮੈਨੂੰ ਨਹੀਂ ਲਗਦਾ ਕਿ ਅਸੀਂ ਉਨ੍ਹਾਂ ’ਤੇ ਭਾਰੂ ਪੈ ਗਏ ਹਾਂ। ਸਾਨੂੰ ਮਹਿਸੂਸ ਹੋ ਰਿਹਾ ਹੈ ਕਿ ਅਸੀਂ ਹਰੇਕ ਟੈਸਟ ਨਾਲ ਬਿਹਤਰ ਹੋ ਰਹੇ ਹਾਂ।’


