- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਅਨ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਨੇ ਚੋਣ ਜਿੱਤ ਨੂੰ ਦੱਸਿਆ ਚਮਤਕਾਰੀ
ਸਿਡਨੀ – ਆਸਟ੍ਰੇਲੀਆ ਦੇ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਨੇ ਸ਼ਨੀਵਾਰ ਨੂੰ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਦੀ ਚਮਤਕਾਰਕ ਜਿੱਤ ਲਈ ਸ਼ਾਂਤ ਆਸਟ੍ਰੇਲੀਆਈ ਲੋਕਾਂ ਦੀ ਪ੍ਰਸ਼ੰਸਾ ਕੀਤੀ। ਵਿਰੋਧੀ ਧਿਰ ਦੀ ਲੇਬਰ ਪਾਰਟੀ ਨੇ ਚੋਣਾਂ ਵਿਚ ਹਾਰ ਕਬੂਲ ਕਰ ਲਈ ਹੈ।ਮਾਰੀਸਨ ਇਕ ਛੁਪੇ ਰੁਸਤਮ ਵਜੋਂ ਚੋਣ ਪ੍ਰਕਿਰਿਆ ਵਿਚ ਸ਼ਾਮਲ ਹੋਏ ਸਨ ਪਰ ਇਕ ਮੁਸ਼ਕਲ ਪ੍ਰਚਾਰ ਮੁਹਿੰਮ ਤੋਂ ਬਾਅਦ ਉਨ੍ਹਾਂ ਨੇ ਲਿਬਰਲ-ਨੈਸ਼ਨਲ ਗਠਜੋੜ ਦੇ 6 ਸਾਲ ਦੇ ਸ਼ਾਸਨ ਦੇ ਵਿਸਥਾਰ ਦੇ ਸਾਰੇ ਅੜਿੱਕਿਆਂ ਨੂੰ ਦੂਰ ਕਰ ਦਿੱਤਾ। ਉਨ੍ਹਾਂ ਨੇ ਸਿਡਨੀ ਵਿਚ ਸਮਰਥਕਾਂ ਨੂੰ ਕਿਹਾ ਕਿ ਮੈਂ ਹਮੇਸ਼ਾ ਚਮਤਕਾਰਾਂ ਵਿਚ ਵਿਸ਼ਵਾਸ ਕੀਤਾ ਹੈ!


